JALANDHAR WEATHER

ਪਟਾਕਾ ਫੈਕਟਰੀ ਹਾਦਸਾ: ਸੁਖਬੀਰ ਸਿੰਘ ਬਾਦਲ ਨੇ ਜਖ਼ਮੀਆਂ ਦਾ ਪੁੱਛਿਆ ਹਾਲ-ਚਾਲ

ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਏਮਜ਼ ਬਠਿੰਡਾ ਵਿਖੇ ਇਲਾਜ ਅਧੀਨ ਪਟਾਕਾ ਫੈਕਟਰੀ ਦੇ ਜ਼ਖਮੀ ਮਜ਼ਦੂਰਾਂ ਦਾ ਹਾਲ-ਚਾਲ ਪੁੱਛਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਖ਼ਮੀਆਂ ਨੂੰ ਤੁਰੰਤ ਮੁਆਵਜਾ ਦੇ ਕੇ ਉਨ੍ਹਾਂ ਦੀ ਬਾਂਹ ਫੜੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ