JALANDHAR WEATHER

ਵਿਦੇਸ਼ ਭੇਜੀ ਪਤਨੀ ਤੋਂ ਧੋਖਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖੁਦਕਸ਼ੀ

ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਘਰ ਵੇਚ ਕੇ ਵਿਦੇਸ਼ ਭੇਜੀ ਪਤਨੀ ਤੋਂ ਧੋਖਾ ਮਿਲਣ ਕਾਰਨ ਬਠਿੰਡਾ ਦੀ ਸ਼ਕਤੀ ਵਿਹਾਰ ਕਲੋਨੀ ਦੇ ਵਸਨੀਕ ਰਵਨੀਤ ਸਿੰਘ ਨਾਮ ਦੇ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ