ਸ. ਸੁਖਦੇਵ ਸਿੰਘ ਢੀਂਡਸਾ ਪੰਜ ਤੱਤਾਂ 'ਚ ਹੋਏ ਵਿਲੀਨ

ਉਭਾਵਾਲ (ਸੰਗਰੂਰ), 30 ਮਈ - ਸ. ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਪਹੁੰਚੇ।