JALANDHAR WEATHER

ਫਗਵਾੜਾ: ਰਿਹਾਣਾ ਜੱਟਾਂ ਬੈਂਕ ’ਚ ਹੋਈ ਲੁੱਟ, ਲੁਟੇਰੇ ਲੱਖਾਂ ਰੁਪਏ ਦੀ ਰਾਸ਼ੀ ਲੈ ਕੇ ਫ਼ਰਾਰ

 ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਪਿੰਡ ਰਿਹਾਣਾ ਜੱਟਾਂ ਵਿਖੇ ਐਚ.ਡੀ.ਐਫ਼.ਸੀ. ਬੈਂਕ ’ਚ ਦਿਨ ਦਿਹਾੜੇ ਲੁੱਟ ਹੋ ਗਈ, ਜਿਸ ’ਚ ਲੁਟੇਰੇ ਲੱਖਾਂ ਰੁਪਏ ਦੀ ਰਾਸ਼ੀ ਲੈ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਾਮ 3 ਵਜੇ ਤੋਂ ਬਾਅਦ ਲੁਟੇਰੇ ਇਕ ਕਾਰ ’ਚ ਸਵਾਰ ਹੋ ਕੇ ਆਏ, ਜੋ ਹਥਿਆਰਾਂ ਨਾਲ ਲੈਸ ਦੱਸੇ ਜਾਂਦੇ ਹਨ। ਇਨ੍ਹਾਂ ਨੇ ਬੈਂਕ ਅੰਦਰੋਂ ਨਕਦੀ ਲੁੱਟ ਲਈ। ਘਟਨਾ ਦੀ ਸੂਚਨਾ ਮਿਲਦੇ ਸਾਰ ਐਸ.ਪੀ, ਡੀ.ਐਸ.ਪੀ ਸਮੇਤ ਪੁਲੀਸ ਫ਼ੋਰਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ