JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਅਗਵਾਈ ਲਈ ਡੇਰਾਬੱਸੀ ਹਲ਼ਕੇ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ

ਡੇਰਾਬੱਸੀ, 31 ਮਈ-ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਅਗਵਾਈ ਲਈ ਡੇਰਾਬੱਸੀ ਹਲ਼ਕੇ 'ਚ ਗਿਆਨੀ ਹਰਪ੍ਰੀਤ ਸਿੰਘ ਪੁੱਜੇ। ਇਸ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤਹਿਤ ਭਰਤੀ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਦੀ ਅਗਵਾਈ ਹੇਠ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਯਾਲੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸੈਂਕੜੇ ਲੋਕ ਮੌਜੂਦ ਸਨ।


 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ