ਕੁਆਲਾਲੰਪੁਰ ਹਾਈ ਕਮਿਸ਼ਨ ਵਿਖੇ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਦਾ ਸਵਾਗਤ

ਕੁਆਲਾਲੰਪੁਰ, 1 ਜੂਨ - ਮਲੇਸ਼ੀਆ ਵਿਚ ਭਾਰਤੀ ਹਾਈ ਕਮਿਸ਼ਨਰ ਬੀ ਐਨ ਰੈੱਡੀ ਨੇ ਕੁਆਲਾਲੰਪੁਰ ਵਿਚ ਹਾਈ ਕਮਿਸ਼ਨ ਵਿਖੇ ਜੇਡੀਯੂ ਦੇ ਸੰਸਦ ਮੈਂਬਰ ਸੰਜੇ ਕੁਮਾਰ ਝਾਅ ਦੀ ਅਗਵਾਈ ਵਾਲੇ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਦਾ ਸਵਾਗਤ ਕੀਤਾ।ਹਾਈ ਕਮਿਸ਼ਨਰ ਨੇ ਉਨ੍ਹਾਂ ਨੂੰ ਮਲੇਸ਼ੀਆ ਨਾਲ ਭਾਰਤ ਦੇ ਸੰਬੰਧਾਂ ਬਾਰੇ ਜਾਣਕਾਰੀ ਦਿੱਤੀ।