JALANDHAR WEATHER

ਸਿੱਕਮ : ਭਾਰੀ ਬਾਰਿਸ਼ ਤੋਂ ਬਾਅਦ ਤੀਸਤਾ ਨਦੀ 'ਚ ਵਧਿਆ ਪਾਣੀ ਦਾ ਪੱਧਰ

 ਮੰਗਨ (ਸਿੱਕਮ), 1 ਜੂਨ - ਖੇਤਰ ਵਿਚ ਭਾਰੀ ਬਾਰਿਸ਼ ਤੋਂ ਬਾਅਦ ਤੀਸਤਾ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਮੌਸਮ ਵਿਭਾਗ ਨੇ ਮੰਗਨ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ