JALANDHAR WEATHER

ਅਸਾਮ : ਬ੍ਰਹਮਪੁੱਤਰ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਖੇਤਰ ਡੁੱਬੇ

 ਗੁਹਾਟੀ (ਅਸਾਮ), 1 ਜੂਨ - ਅਸਾਮ ਅਤੇ ਇਸ ਦੇ ਗੁਆਂਢੀ ਰਾਜਾਂ ਦੇ ਕੁਝ ਹਿੱਸਿਆਂ ਵਿਚ ਲਗਾਤਾਰ ਬਾਰਿਸ਼ ਤੋਂ ਬਾਅਦ, ਡਿਬਰੂਗੜ੍ਹ ਵਿਚ ਬ੍ਰਹਮਪੁੱਤਰ ਨਦੀ ਵਿਚ ਪਾਣੀ ਦਾ ਪੱਧਰ ਉੱਚਾ ਬਣਿਆ ਹੋਇਆ ਹੈ। ਪਾਣੀ ਦੇ ਪੱਧਰ ਵਿਚ ਵਾਧੇ ਕਾਰਨ ਨੀਵੇਂ ਖੇਤਰ ਡੁੱਬ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ