JALANDHAR WEATHER

ਉੱਤਰ ਪ੍ਰਦੇਸ਼ : ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦਾ ਵਿਧਾਇਕ ਅੱਬਾਸ ਅੰਸਾਰੀ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ

 ਲਖਨਊ, 1 ਜੂਨ - ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਵਿਧਾਇਕ ਅੱਬਾਸ ਅੰਸਾਰੀ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਇਹ ਗੱਲ ਕੱਲ੍ਹ ਮਾਊ ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ਵਲੋਂ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ 2 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ