ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਰਮਨ ਅਰੋੜਾ, 16 ਜੂਨ ਨੂੰ ਹੋਵੇਗੀ ਸੁਣਵਾਈ
.jpeg)

.jpeg)
.jpeg)

ਜਲੰਧਰ, 2 ਜੂਨ (ਚੰਦੀਪ ਭੱਲਾ/ਹੈਪੀ)-ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ। ਹੁਣ ਅਗਲੀ ਸੁਣਵਾਈ 16 ਜੂਨ ਨੂੰ ਹੋਵੇਗੀ।