JALANDHAR WEATHER

38 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ

ਸੁਲਤਾਨਵਿੰਡ, (ਅੰਮ੍ਰਿਤਸਰ), 3 ਜੂਨ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਇਕ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਲਤਾਨਵਿੰਡ ਦੇ ਡਿਊਟੀ ਅਫ਼ਸਰ ਏ.ਐਸ.ਆਈ. ਵਿਕਰਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋ ਇਸ ਦੀ ਜਾਂਚ ਕੀਤੀ ਜਾ ਰਹੀ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਮੰਗਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ