JALANDHAR WEATHER

ਅੰਮ੍ਰਿਤਸਰ ’ਚ ਅਮਨ ਕਾਨੂੰਨ ਦੀ ਸਥਿਤੀ ਹੋਈ ਖ਼ਰਾਬ- ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਮਨ ਕਾਨੂੰਨ ਦੀ ਵਿਵਸਥਾ ’ਤੇ ਵੱਡਾ ਸਵਾਲੀਆ ਚਿੰਨ੍ਹ ਦੱਸਦੇ ਹੋਏ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ’ਚ ਅਮਨ ਕਾਨੂੰਨ ਦੀ ਵਿਵਸਥਾ ਖ਼ਰਾਬ ਹੋਈ ਹੈ, ਜਦੋਂ ਕਿ ਪੁਲਿਸ ਕਮਿਸ਼ਨਰ ਗੂੜੀ ਨੀਂਦ ’ਚ ਸੁੱਤੇ ਹੋਏ ਹਨ। ਬਿਕਰਮ ਸਿੰਘ ਮਜੀਠੀਆ ਅੱਜ ਇਥੇ ਅਦਾਲਤ ’ਚ ਮਾਣਹਾਨੀ ਦੇ ਮਾਮਲੇ ’ਚ ਤਾਰੀਖ਼ ਭੁਗਤਾਨ ਲਈ ਆਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ