JALANDHAR WEATHER

ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਨੂੰ 16 ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਜਲੰਧਰ, 3 ਜੂਨ (ਚਨਦੀਪ ਭੱਲਾ)-ਵਿਧਾਇਕ ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਵਿਜੀਲੈਂਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ 16 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ