JALANDHAR WEATHER

ਸ੍ਰੀ ਮੁਕਤਸਰ ਸਾਹਿਬ ਭਰਵੀਂ ਬਾਰਿਸ਼ ਨਾਲ ਹੋਇਆ ਜਲਥਲ

ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਮ ਮੌਕੇ ਕਾਲੇ ਬੱਦਲ ਛਾਏ ਜਾਣ ਮਗਰੋਂ ਤੇਜ਼ ਹਵਾਵਾਂ ਨਾਲ ਭਰਵੀਂ ਬਾਰਿਸ਼ ਹੋਈ, ਜਿਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ। ਇਸ ਬਾਰਿਸ਼ ਨਾਲ ਲੋਕਾਂ ਨੇ ਜਿਥੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ, ਉਥੇ ਜਨਜੀਵਨ ਬੇਹੱਦ ਪ੍ਰਭਾਵਿਤ ਹੋਇਆ। ਕਈ ਨੀਵੇਂ ਘਰਾਂ ਵਿਚ ਪਾਣੀ ਵੜ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ