JALANDHAR WEATHER

ਐੱਸ.ਡੀ.ਐਮ. ਵਲੋਂ ਪਟਾਕਿਆਂ ਦੇ ਗੋਦਾਮਾਂ ਦੀ ਚੈਕਿੰਗ

ਦਿੜ੍ਹਬਾ ਮੰਡੀ (ਸੰਗਰੂਰ), 3 ਜੂਨ (ਜਸਵੀਰ ਸਿੰਘ ਔਜਲਾ) - ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ. ਅਤੇ ਸਬ ਫਾਇਰ ਅਫ਼ਸਰ ਨੂੰ ਨਾਲ ਲੈ ਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੂਲਰ ਘਰਾਟ ਅਤੇ ਕਮਾਲਪੁਰ ਵਿਖੇ ਸਥਿਤ ਪਟਾਕਿਆਂਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ । ਗੋਦਾਮਾਂ ਦੇ ਪ੍ਰਬੰਧਕਾਂ ਨੂੰ ਨਿਯਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੀ ਹਿਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾਂ ਪਾਏ ਜਾਣ 'ਤੇ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ