JALANDHAR WEATHER

ਤੇਜ਼ ਹਨੇਰੀ ਅਤੇ ਮੀਂਹ ਨਾਲ ਤਾਪਮਾਨ ਵਿਚ ਆਈ ਗਿਰਾਵਟ,ਕਈ ਥਾਈਂ ਮੱਕੀ ਦੀ ਫ਼ਸਲ ਧਰਤੀ 'ਤੇ ਵਿੱਛੀ

ਸੁਲਤਾਨਪੁਰ ਲੋਧੀ (ਕਪੂਰਥਲਾ) , 3 ਜੂਨ (ਥਿੰਦ) - ਸ਼ਾਮ ਵੇਲੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸਪਾਸ ਇਲਾਕਿਆਂ ਵਿਚ ਆਈ ਤੇਜ਼ ਹਨੇਰੀ ਅਤੇ ਇਸ ਤੋਂ ਬਾਅਦ ਪਏ ਹਲਕੇ ਮੀਂਹ ਨਾਲ ਤਾਪਮਾਨ ਵਿਚ ਵੱਡੀ ਗਿਰਾਵਟ ਆਈ ਹੈ। ਇਸੇ ਦੌਰਾਨ ਤੇਜ਼ ਹਨੇਰੀ ਨਾਲ ਕਈ ਥਾਵਾਂ ਤੇ ਮੱਕੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਮੱਕੀ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ। ਕਈ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ