ਭੁਪਿੰਦਰ ਸਿੰਘ ਹੁੱਡਾ ਨੇ ਕੀਤਾ ਰਾਹੁਲ ਗਾਂਧੀ ਦਾ ਸਵਾਗਤ

ਚੰਡੀਗੜ੍ਹ, 4 ਜੂਨ- ਕਾਂਗਰਸ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਨੇਤਾ ਬੀ.ਕੇ. ਹਰੀਪ੍ਰਸਾਦ ਨਾਲ ਮਿਲ ਕੇ ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਵਿਰੋਧੀ ਧਿਰ ਦੇ ਨੇਤਾ ਲੋਕ ਸਭਾ ਰਾਹੁਲ ਗਾਂਧੀ ਦਾ ਸਵਾਗਤ ਕੀਤਾ।