ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ 'ਚ ਕੀਤਾ ਪੇਸ਼

ਚੰਡੀਗੜ੍ਹ, 4 ਜੂਨ-ਜਾਸੂਸੀ ਦੇ ਦੋਸ਼ਾਂ ਵਿਚ ਗ੍ਰਿਫਤਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ।