ਕੈਂਸਰ ਨਾਲ ਜੂਝ ਰਹੀ ਅਦਾਕਾਰਾ ਹਿਨਾ ਖਾਨ ਨੇ ਕਰਵਾਇਆ ਵਿਆਹ

ਨਵੀਂ ਦਿੱਲੀ, 4 ਜੂਨ-ਕੈਂਸਰ ਨਾਲ ਜੂਝ ਰਹੀ ਅਦਾਕਾਰਾ ਹਿਨਾ ਖਾਨ ਨੇ ਵਿਆਹ ਕਰਵਾ ਲਿਆ ਹੈ, ਜਿਸ ਦੀ ਪੋਸਟ ਉਨ੍ਹਾਂ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ।