ਭਗਦੜ 'ਚ ਜ਼ਖਮੀ ਲੋਕਾਂ ਨੂੰ ਹਸਪਤਾਲ ਮਿਲਣ ਪੁੱਜੇ ਭਾਜਪਾ ਪ੍ਰਧਾਨ ਬੀ.ਵਾਈ. ਵਿਜੇਂਦਰ

ਕਰਨਾਟਕ, 4 ਜੂਨ-ਕਰਨਾਟਕ ਭਾਜਪਾ ਪ੍ਰਧਾਨ ਬੀ.ਵਾਈ. ਵਿਜੇਂਦਰ ਬੰਗਲੁਰੂ ਵਿਚ ਭਗਦੜ ਵਿਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ।