ਬੈਂਗਲੁਰੂ ਭਗਦੜ 'ਚ ਹੁਣ ਤਕ 11 ਲੋਕਾਂ ਦੀ ਮੌਤ

ਬੈਂਗਲੁਰੂ, 4 ਜੂਨ-ਕਰਨਾਟਕ ਭਾਜਪਾ ਪ੍ਰਧਾਨ ਬੀ.ਵਾਈ. ਵਿਜੇਂਦਰ ਬੈਂਗਲੁਰੂ ਵਿਚ ਭਗਦੜ ਵਿਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਬਾਊਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ 11 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ।