JALANDHAR WEATHER

ਐਨ.ਆਈ.ਏ. ਨੇ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਜੰਮੂ-ਕਸ਼ਮੀਰ ’ਚ ਕਈ ਥਾਵਾਂ ’ਤੇ ਕੀਤੀ ਛਾਪੇਮਾਰੀ

ਸ੍ਰੀਨਗਰ, 5 ਜੂਨ- ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਇਕ ਅੱਤਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿਚ ਤੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇ ਪੁਲਵਾਮਾ, ਕੁਲਗਾਮ, ਸ਼ੋਪੀਆਂ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿਚ ਮਾਰੇ ਗਏ ਹਨ ਤੇ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ