JALANDHAR WEATHER

ਤਰਨਤਾਰਨ ਪੁਲਿਸ ਨੇ ਦੋ ਹਥਿਆਰ ਤਸਕਰ ਕੀਤੇ ਕਾਬੂ

ਚੰਡੀਗੜ੍ਹ, 5 ਜੂਨ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖਾਸ ਸੂਚਨਾ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਨਾਲ ਸੰਬੰਧਾਂ ਵਾਲੇ ਇਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਪਿੰਡ ਲਖਨਾ ਤੋਂ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਪਾਸੋਂ ਛੇ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਸਾਰੇ ਪਿਛਲੇ ਅਤੇ ਅੱਗੇ ਸੰਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ