JALANDHAR WEATHER

3 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਨਵੀਂ ਦਿੱਲੀ, 5 ਜੂਨ-ਇਸ ਸਾਲ ਸ਼੍ਰੀ ਅਮਰਨਾਥ ਯਾਤਰਾ ਲਈ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀਆਂ ਕੁੱਲ 581 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। 3 ਜੁਲਾਈ ਤੋਂ 9 ਅਗਸਤ ਤੱਕ ਹੋਣ ਵਾਲੀ ਇਹ ਯਾਤਰਾ ਹੁਣ ਪਹਿਲੀ ਵਾਰ 38 ਦਿਨਾਂ ਦੀ ਘਟੀ ਹੋਈ ਮਿਆਦ ਵਿਚ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ