ਦਿੱਲੀ : ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ

ਨਵੀਂ ਦਿੱਲੀ, 9 ਜੂਨ - ਦਿੱਲੀ ਦੇ ਦਿਲਸ਼ਾਦ ਗਾਰਡਨ ਵਿਚ ਬੀਤੀ ਦੇਰ ਰਾਤ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਅੱਗ ਵਿਚ 2 ਈ-ਰਿਕਸ਼ਾ ਅਤੇ ਮੋਟਰਸਾਈਕਲ ਵੀ ਸੜ ਕੇ ਸੁਆਹ ਹੋ ਗਏ। ਫਾਇਰ ਅਧਿਕਾਰੀ ਅਨੁਸਾਰ ਅੱਗ ਦਾ ਕਾਰਨ ਈ-ਰਿਕਸ਼ਾ ਚਾਰਜ ਕਰਨਾ ਜਾਪਦਾ ਹੈ।