ਪਿਤਾ ਨੇ 4 ਬੱਚਿਆਂ ਸਮੇਤ ਟਰੇਨ ਅੱਗੇ ਮਾਰੀ ਛਾਲ, ਸਾਰਿਆਂ ਦੀ ਮੌਤ

ਬੱਲਭਗੜ੍ਹ, 10 ਜੂਨ-ਇਥੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਨੇ ਆਪਣੇ ਚਾਰ ਬੱਚਿਆਂ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਵਿਚ ਪੰਜਾਂ ਦੀ ਮੌਤ ਹੋ ਗਈ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ।