JALANDHAR WEATHER

ਇੰਸਪੈਕਟਰ ਹਰਗੁਰਦੇਵ ਸਿੰਘ ਜੰਮੂ ਬਣੇ ਡੀ. ਐਸ. ਪੀ.

ਸੁਲਤਾਨਪੁਰ ਲੋਧੀ (ਕਪੂਰਥਲਾ), 10 ਜੂਨ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਇੰਸਪੈਕਟਰ ਹਰਗੁਰਦੇਵ ਸਿੰਘ ਜੰਮੂ ਨੂੰ ਪੁਲਿਸ ਵਿਭਾਗ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਤਰੱਕੀ ਦੇ ਕੇ ਡੀ. ਐਸ. ਪੀ. ਬਣਾਇਆ ਗਿਆ। ਇਸ ਸਬੰਧੀ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਆਈ. ਪੀ. ਐਸ. ਵਲੋਂ ਉਨ੍ਹਾਂ ਦੇ ਮੋਢਿਆਂ ਉਤੇ ਸਟਾਰ ਲਾਏ ਗਏ। ਇਸ ਮੌਕੇ ਐਸ. ਪੀ. ਗੁਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ