ਵਿਰੋਧ ਪ੍ਰਦਰਸ਼ਨਾਂ ਵਿਚਾਲੇ ਇੰਫਾਲ ਪੱਛਮ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ

ਮਨੀਪੁਰ, 10 ਜੂਨ-ਇੰਫਾਲ ਪੱਛਮ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਇਕ ਹੁਕਮ ਵਿਚ ਕਿਹਾ ਗਿਆ ਹੈ ਕਿ ਜਨਤਕ ਸ਼ਾਂਤੀ ਦੀ ਉਲੰਘਣਾ ਅਤੇ ਵਿਘਨ ਨੂੰ ਰੋਕਣ ਲਈ, ਲੋਕਾਂ ਨੂੰ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਘਰ ਤੋਂ ਬਾਹਰ ਜਾਣ ਦੀ ਆਗਿਆ ਹੈ ਅਤੇ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਪਾਬੰਦੀ ਹੈ।