ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਨਾਭਾ ਕੋਤਵਾਲੀ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਨਾਭਾ, 10 ਜੂਨ (ਕਰਮਜੀਤ ਸਿੰਘ)-ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਨਾਭਾ ਕੋਤਵਾਲੀ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਇਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਨਾਭਾ ਸਦਰ, ਨਾਭਾ ਸੀ. ਆਈ. ਏ. ਅਤੇ ਨਾਭਾ ਕੋਤਵਾਲੀ ਦੇ ਮੁਖੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।