ਸੀ.ਈ.ਸੀ. ਗਿਆਨੇਸ਼ ਕੁਮਾਰ ਨੇ ਇੰਡੋਨੇਸ਼ੀਆ, ਮੰਗੋਲੀਆ ਤੇ ਦੱਖਣੀ ਅਫਰੀਕਾ ਦੇ ਚੋਣ ਕਮਿਸ਼ਨ ਦੇ ਚੇਅਰਪਰਸਨਾਂ ਨਾਲ ਕੀਤੀ ਦੁਵੱਲੀ ਮੀਟਿੰਗ

ਸਟਾਕਹੋਮ [ਸਵੀਡਨ], 10 ਜੂਨ (ਏਐਨਆਈ): ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੰਤਰਰਾਸ਼ਟਰੀ ਆਈਡੀਆ ਕਾਨਫਰੰਸ ਲਈ ਸਵੀਡਨ ਦੀ ਆਪਣੀ ਫੇਰੀ ਦੌਰਾਨ ਇੰਡੋਨੇਸ਼ੀਆ ਦੇ ਜਨਰਲ ਚੋਣ ਕਮਿਸ਼ਨ ਦੇ ਚੇਅਰਪਰਸਨ ਮੋਚਮਦ ਅਫੀਫੁਦੀਨ ਨਾਲ ਦੁਵੱਲੀ ਮੀਟਿੰਗ ਕੀਤੀ। ਭਾਰਤ ਦੇ ਚੋਣ ਕਮਿਸ਼ਨ ਨੇ ਐਕਸ 'ਤੇ ਇਕ ਪੋਸਟ ਵਿਚ ਮੀਟਿੰਗ ਦੇ ਵੇਰਵੇ ਸਾਂਝੇ ਕੀਤੇ।