JALANDHAR WEATHER

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

 ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਅੱਜ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਮੈਨੇਜਰ ਜਸਪਾਲ ਸਿੰਘ ਢੱਡੇ, ਬਿਕਰਮਜੀਤ ਸਿੰਘ ਅਤੇ ਜਸਕਰਨ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ