ਸੀਨੀਅਰ ਅਕਾਲੀ ਆਗੂ ਭੂੰਦੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਅੱਜ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ।