JALANDHAR WEATHER

ਵਿੱਤ ਮੰਤਰੀ ਨੇ ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟਾਇਆ

ਸੰਗਰੂਰ ,12 ਜੂਨ (ਧੀਰਜ ਪਸ਼ੌਰੀਆ ) -ਅਹਿਮਦਾਬਾਦ ਜਹਾਜ਼ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਹਾਦਸੇ ਵਿਚ ਜਾਨਾਂ ਗਵਾਉ ਣ ਵਾਲਿਆਂ ਦੇ ਪਰਿਵਾਰਾਂ ਨੂੰ ਪਰਮਾਤਮਾ ਭਾਣਾ ਮੰਨਣ ਦਾ ਬਲ ਬਖ਼ਸ਼ੇ । ਉਨ੍ਹਾਂ ਜ਼ਖ਼ਮੀਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ