JALANDHAR WEATHER

ਜਹਾਜ਼ ਹਾਦਸਾ: ਇਕੋ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਗੱਲਬਾਤ

ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਦੇ ਜਹਾਜ਼ ਹਾਦਸੇ ਦੇ ਇਕੋ-ਇਕ ਬਚੇ ਵਿਅਕਤੀ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਜਹਾਜ਼ ਵਿਚ ਸਵਾਰ 242 ਵਿਚੋਂ 241 ਲੋਕਾਂ ਦੀ ਮੌਤ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ