ਤਿੰਨ ਵਿਜੀਲੈਂਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 14 ਜੂਨ-ਪੰਜਾਬ ਵਿਜੀਲੈਂਸ ਵਿਭਾਗ ਵਲੋਂ ਤਿੰਨ ਵਿਜੀਲੈਂਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਪੀ.ਪੀ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਹੋਏ ਹਨ।