JALANDHAR WEATHER

ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ

 ਚੰਡੀਗੜ੍ਹ/ਮੁਹਾਲੀ,  15 ਜੂਨ - ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਤੇ ਮੌਸਮ ਵਿਭਾਗ ਵਲੋਂ ਮੀਂਹ ਦੀ ਭਵਿੱਖਵਾਣੀ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ