ਇਜ਼ਰਾਈਲ 'ਤੇ ਈਰਾਨ ਦੇ ਮਿਜ਼ਾਈਲ ਹਮਲਿਆਂ 'ਚ ਦੀ 8 ਮੌਤ

ਤੇਲ ਅਵੀਵ, 16 ਜੂਨ-ਈਰਾਨ ਨੇ ਇਜ਼ਰਾਈਲ 'ਤੇ ਮਿਜ਼ਾਈਲ ਹਮਲਿਆਂ ਦੀ ਇਕ ਨਵੀਂ ਲਹਿਰ ਚਲਾਈ, ਜਿਸ ਵਿਚ ਘੱਟੋ-ਘੱਟ ਅੱਠ ਲੋਕ ਮਾਰੇ ਗਏ, ਜਦੋਂਕਿ ਇਜ਼ਰਾਈਲ ਨੇ ਤਹਿਰਾਨ ਦੇ ਕੁਝ ਹਿੱਸਿਆਂ ਦੇ ਨਿਵਾਸੀਆਂ ਨੂੰ ਨਵੇਂ ਹਮਲਿਆਂ ਤੋਂ ਪਹਿਲਾਂ ਖਾਲੀ ਕਰਨ ਦੀ ਚਿਤਾਵਨੀ ਦਿੱਤੀ ਸੀ।