ਲੁਧਿਆਣਾ ਜ਼ਿਮਨੀ ਚੋਣ : ਅਮਨ ਅਰੋੜਾ ਵਲੋਂ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਲੁਧਿਆਣਾ, 17 ਜੂਨ-'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਲੁਧਿਆਣਾ (ਪੱਛਮੀ) ਤੋਂ ਉਮੀਦਵਾਰ ਸੰਜੀਵ ਅਰੋੜਾ ਨੇ ਰੋਡ ਸ਼ੋਅ ਲੁਧਿਆਣਾ ਤੋਂ ਸ਼ੁਰੂ ਕੀਤਾ ਹੈ।