ਲੁਧਿਆਣਾ ਜ਼ਿਮਨੀ ਚੋਣ : ਮੰਤਰੀ ਰਵਨੀਤ ਬਿੱਟੂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ

ਲੁਧਿਆਣਾ, 19 ਜੂਨ-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਹੁਣ ਤੱਕ ਵੋਟਿੰਗ ਪ੍ਰਤੀਸ਼ਤ ਬਹੁਤ ਘੱਟ ਚੱਲ ਰਹੀ ਹੈ।