JALANDHAR WEATHER

ਕਿਸਾਨ ਆਗੂ ਦੀ ਸੜਕ ਹਾਦਸੇ ਵਿਚ ਮੌਤ

ਜੰਡਿਆਲਾ ਮੰਜਕੀ, (ਜਲੰਧਰ), 20 ਜੂਨ (ਸੁਰਜੀਤ ਸਿੰਘ ਜੰਡਿਆਲਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਧੱੜਕ ਅਤੇ ਬੇਬਾਕ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇਕ ਸੜਕ ਦੁਰਘਟਨਾ ਵਿਚ ਮੌਤ ਦਾ ਦੁਖਦਾਈ ਸਮਾਚਾਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਉਹ ਆਪਣੇ ਖੂਹ ਤੋਂ ਮੋਟਰਸਾਈਕਲ ’ਤੇ ਜਾ ਰਹੇ ਸਨ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾਉਣ ਤੇ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਤੇ ਹਸਪਤਾਲ ਲਿਜਾਣ ’ਤੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ