ਉਮਰ ਅਬਦੁੱਲਾ ਦਾ ਪਾਣੀਆਂ ਦੇ ਮੁੱਦੇ 'ਤੇ ਦਿੱਤਾ ਬਿਆਨ ਗੈਰ-ਵਾਜਬ - ਡਾ. ਦਲਜੀਤ ਸਿੰਘ ਚੀਮਾ

ਅੰਮ੍ਰਿਤਸਰ, 20 ਜੂਨ-ਡਾ. ਦਲਜੀਤ ਸਿੰਘ ਚੀਮਾ ਨੇ ਜੂੰਮ-ਕਸ਼ਮੀਰ ਦੇ ਮੁੱਖ ਮੰਤਰੀ ਵਲੋਂ ਪਾਣੀਆਂ ਦੇ ਮੁੱਦੇ 'ਤੇ ਦਿੱਤੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਹੱਕਾਂ ਉਤੇ ਕਿਸੇ ਨੂੰ ਵੀ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ।