ਰੱਖਿਆ ਮੰਤਰੀ ਰਾਜਨਾਥ ਸਿੰਘ ਊਧਮਪੁਰ ਪੁੱਜਣ 'ਤੇ ਫੌਜ ਦੇ ਜਵਾਨਾਂ ਨੂੰ ਮਿਲੇ

ਊਧਮਪੁਰ, 20 ਜੂਨ-ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਪਹੁੰਚਣ 'ਤੇ ਭਾਰਤੀ ਫੌਜ ਦੇ ਜਵਾਨਾਂ ਨੂੰ ਮਿਲੇ। ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਰੱਖਿਆ ਮੰਤਰੀ ਦੇ ਨਾਲ ਹਨ।