ਭਾਰਤ-ਇੰਗਲੈਂਡ ਪਹਿਲਾ ਟੈਸਟ : 50 ਓਵਰਾਂ ਤੋਂ ਬਾਅਦ ਭਾਰਤ 209/2

ਲੀਡਜ਼ (ਇੰਗਲੈਂਡ), 20 ਜੂਨ-ਭਾਰਤ ਅਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਤੋਂ ਸ਼ੁਰੂ ਹੈ। ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਇਸ ਸਮੇਂ ਭਾਰਤ ਦਾ ਸਕੋਰ 209 ਦੌੜਾਂ 2 ਵਿਕਟਾਂ ਦੇ ਨੁਕਸਾਨ ਉਤੇ ਹੈ।