JALANDHAR WEATHER

ਪ੍ਰਸ਼ਾਸਨ ਨੇ ਜੈਤੋ ਵਿਖੇ ਨਾਜਾਇਜ਼ ਉਸਾਰੀ 'ਤੇ ਚਲਾਇਆ ਪੀਲਾ ਪੰਜਾ

ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜੈਤੋ ਦੇ ਛੱਜਘੜ੍ਹ ਮੁਹੱਲੇ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਹਿਆ ਗਿਆ। ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ