JALANDHAR WEATHER

ਭਾਰਤ-ਇੰਗਲੈਂਡ ਪਹਿਲਾ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 471 ਦੌੜਾਂ ਬਣਾ ਕੇ ਆਊਟ

 ਲੀਡਸ, 20 ਜੂਨ - ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲੇ ਟੈਸਟ ਮੈਚ ਵਿਚ ਪਹਿਲੀ ਪਾਰੀ ਵਿਚ ਭਾਰਤ ਦੀ ਪੂਰੀ ਟੀਮ 471 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਕਪਤਾਨ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 147, ਰਿਸ਼ਭ ਪੰਤ ਨੇ 134 ਅਤੇ ਯਸ਼ਸਵੀ ਜਾਇਸਵਾਲ ਨੇ 101 ਦੌੜਾਂ ਬਣਾਈਆਂ। ਇੰਗਲੈਂਡ ਵਲੋਂ ਬੈਨ ਸਟੋਕਸ ਅਤੇ ਜੋਸ਼ ਟੰਗ ਨੇ 4-4 ਵਿਕਟਾਂ ਹਾਸਲ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ