JALANDHAR WEATHER

ਈਰਾਨ ਵਲੋਂ ਇਜ਼ਰਾਈਲ ਦੇ ਤੇਲ ਅਵੀਵ ਸਮੇਤ ਕਈ ਸ਼ਹਿਰਾਂ 'ਤੇ ਹਮਲਾ

 ਤੇਲ ਅਵੀਵ, 22 ਜੂਨ - ਅਮਰੀਕਾ ਦੇ ਹਮਲਿਆਂ ਤੋਂ ਬਾਅਦ ਈਰਾਨ ਨੇ ਇਜ਼ਰਾਈਲ ਦੇ ਤੇਲ ਅਵੀਵ ਸਮੇਤ ਕਈ ਸ਼ਹਿਰਾਂ 'ਤੇ ਹਮਲਾ ਕੀਤਾ ਹੈ। ਈਰਾਨ ਦੇ ਹਮਲੇ ਤੋਂ ਬਾਅਦ ਜ਼ਿਆਦਾਤਰ ਸ਼ਹਿਰਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ