JALANDHAR WEATHER

ਲੁਧਿਆਣਾ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਦਾ ਸਮਾਂ ਬਦਲਿਆ

 ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪਹਿਲਾਂ ਇਹ ਵੋਟਾਂ ਦੀ ਗਿਣਤੀ ਦਾ ਕੰਮ 7 ਵਜੇ ਸ਼ੁਰੂ ਹੋਣਾ ਸੀ, ਪਰ ਹੁਣ ਇਹ ਸਮਾਂ 8 ਵਜੇ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ