JALANDHAR WEATHER

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਟਾਰਮਰ ਵਲੋਂ ਈਰਾਨ 'ਤੇ ਅਮਰੀਕੀ ਹਮਲਿਆਂ ਦਾ ਸਮਰਥਨ

 ਲੰਡਨ, 22 ਜੂਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ, "ਈਰਾਨ ਨੂੰ ਕਦੇ ਵੀ ਪ੍ਰਮਾਣੂ ਹਥਿਆਰ ਵਿਕਸਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ": ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ