ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਬੈਲੇਟ ਪੇਪਰਾਂ ਦੀ ਗਿਣਤੀ ਹੋਈ ਮੁਕੰਮਲ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਬੈਲੇਟ ਪੇਪਰਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ ਤੇ ਹੁਣ ਈ.ਵੀ.ਐਮ. ਦੀ ਗਿਣਤੀ ਕੀਤੀ ਜਾ ਰਹੀ ਹੈ।