JALANDHAR WEATHER

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਰਮਾਤਮਾ ਜੋ ਵੀ ਫ਼ੈਸਲਾ ਲੈਣਗੇ ਮੈਂ ਕਰਾਂਗਾ ਸਵੀਕਾਰ- ਜੀਵਨ ਗੁਪਤਾ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਆਉਣ ਵਾਲੇ ਨਤੀਜਿਆਂ ਸੰਬੰਧੀ ਕਿਹਾ ਕਿ ਮੈਂ ਆਪਣਾ ਸਾਰਾ ਕੰਮ ਪਰਮਾਤਮਾ ਦੇ ਆਸ਼ੀਰਵਾਦ ਨਾਲ ਸ਼ੁਰੂ ਕਰਦਾ ਹਾਂ। ਅੱਜ ਗਿਣਤੀ ਦਾ ਦਿਨ ਹੈ। ਮੈਂ ਭਗਵਾਨ ਸ਼ਿਵ ਦਾ ਪੈਰੋਕਾਰ ਹਾਂ ਅਤੇ ਉਨ੍ਹਾਂ ਨੇ ਹਮੇਸ਼ਾ ਮੈਨੂੰ ਭਰਪੂਰ ਅਸੀਸ ਦਿੱਤੀ ਹੈ। ਮੈਂ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਅੱਜ ਉਨ੍ਹਾਂ ਅੱਗੇ ਪ੍ਰਾਰਥਨਾ ਕੀਤੀ। ਉਹ ਜੋ ਵੀ ਫੈਸਲਾ ਲੈਣਗੇ, ਮੈਂ ਉਸ ਨੂੰ ਸਵੀਕਾਰ ਕਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ